Bible Language

2 Corinthians 2:9 (NLV) New Life Verson

Versions

PAV   ਕਿਉਂ ਜੋ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਭਈ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਯਾ ਨਹੀਂ
ERVPA   ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਖਤ੍ਤ ਲਿਖਿਆ ਸੀ। ਮੈਂ ਜਾਨਣ ਲਈ ਤੁਹਾਡੀ ਪਰੀਖਿਆ ਲੈਣੀ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਸਾਰੇ ਕਾਸੇ ਬਾਰੇ, ਜੋ ਮੈਂ ਆਖ ਰਿਹਾ ਹਾਂ, ਆਗਿਆਕਾਰੀ ਹੋ ਜਾਂ ਨਹੀਂ।
IRVPA   ਕਿਉਂ ਜੋ ਮੈਂ ਇਸ ਲਈ ਵੀ ਲਿਖਿਆ ਸੀ ਜੋ ਤੁਹਾਨੂੰ ਪਰਖ ਕੇ ਵੇਖਾਂ ਕਿ ਤੁਸੀਂ ਸਾਰੀਆਂ ਗੱਲਾਂ ਵਿੱਚ ਆਗਿਆਕਾਰ ਹੋ ਜਾਂ ਨਹੀਂ।