Bible Language

2 Corinthians 5 (NLV) New Life Verson

Versions

PAV   ਅਸੀਂ ਜਾਣਦੇ ਹਾਂ ਭਈ ਜੋ ਸਾਡਾ ਤੰਬੂ ਜਿਹਾ ਘਰ ਜਿਹੜਾ ਧਰਤੀ ਤੇ ਹੈ ਢਹਿ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨਾ ਹੱਥ ਲਾਏ ਅਟੱਲ ਅਤੇ ਸੁਰਗ ਵਿੱਚ ਬਣਿਆ ਹੈ
ERVPA   ਸਾਨੂੰ ਪਤਾ ਹੈ ਕਿ ਇਹ ਤੰਬੂ ਭਾਵ ਧਰਤੀ ਉੱਪਰਲਾ ਸਾਡਾ ਇਹ ਸ਼ਰੀਰ ਜਿਸ ਵਿੱਚ ਅਸੀਂ ਰਹਿੰਦੇ ਹਾਂ, ਤਬਾਹ ਕਰ ਦਿੱਤਾ ਜਾਵੇਗਾ। ਪਰ ਜਦੋਂ ਅਜਿਹਾ ਹੋਵੇਗਾ ਤਾਂ ਪਰਮੇਸ਼ੁਰ ਸਾਨੂੰ ਰਹਿਣ ਲਈ ਘਰ ਦੇਵੇਗਾ। ਇਹ ਘਰ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੋਵੇਗਾ। ਇਹ ਘਰ ਸਵਰਗ ਵਿੱਚ ਹੋਵੇਗਾ ਜਿਹਡ਼ਾ ਸਦੀਵੀ ਹੈ।
IRVPA   {ਸਾਡਾ ਸਵਰਗੀ ਘਰ} PS ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜੇ ਸਾਡਾ ਤੰਬੂ ਜਿਹਾ ਘਰ ਜੋ ਧਰਤੀ ਤੇ ਹੈ ਡਿੱਗ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨ੍ਹਾਂ ਹੱਥ ਲਾਏ ਅਟੱਲ ਅਤੇ ਸਵਰਗ ਵਿੱਚ ਬਣਿਆ ਹੈ।