Bible Language

2 Corinthians 5:10 (NLV) New Life Verson

Versions

PAV   ਕਿਉਂ ਜੋ ਅਸਾਂ ਸਭਨਾਂ ਨੇ ਮਸੀਹ ਦੇ ਨਿਆਉਂ ਦੇ ਸਿੰਘਾਸਣ ਦੇ ਅੱਗੇ ਪਰਗਟ ਹੋਣਾ ਹੈ ਭਈ ਹਰੇਕ ਜੋ ਕੁਝ ਉਸ ਨੇ ਦੇਹੀ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਹ ਦਾ ਫਲ ਭੋਗੇ।।
ERVPA   ਸਾਨੂੰ ਸਾਰਿਆਂ ਨੂੰ ਅਵਸ਼ ਹੀ ਮਸੀਹ ਦੇ ਸਾਮ੍ਹਣੇ ਨਿਰਣੇ ਲਈ ਖਲੋਣਾ ਪਵੇਗਾ। ਹਰ ਵਿਅਕਤੀ ਉਹੀ ਪ੍ਰਾਪਤ ਕਰੇਗਾ ਜੋ ਉਸਨੂੰ ਦੇਣ ਯੋਗ ਹੈ। ਜੋ ਕੁਝ ਵੀ ਉਸਨੇ ਇਸ ਭੌਤਿਕ ਸ਼ਰੀਰ ਵਿੱਚ ਰਹਿੰਦਿਆਂ ਕੀਤਾ ਭਾਵੇਂ ਉਹ ਚੰਗਾ ਸੀ ਜਾਂ ਬੁਰਾ।
IRVPA   ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ। ਪਰਮੇਸ਼ੁਰ ਨਾਲ ਮੇਲ-ਮਿਲਾਪ PEPS