Bible Language

2 Corinthians 5:13 (NLV) New Life Verson

Versions

PAV   ਅਸੀਂ ਭਾਵੇਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਭਾਵੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ
ERVPA   ਜੇ ਅਸੀਂ ਝੱਲੇ ਹਾਂ ਤਾਂ ਇਹ ਪ੍ਰਭੂ ਲਈ ਹੈ। ਜੇ ਸਾਡਾ ਦਿਮਾਗ ਸਹੀ ਹੈ ਤਾਂ ਤੁਹਾਡੇ ਲਈ ਹੈ।
IRVPA   ਜੇ ਅਸੀਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਅਤੇ ਜੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ।