Bible Language

2 Corinthians 5:15 (NLV) New Life Verson

Versions

PAV   ਅਤੇ ਉਹ ਸਭਨਾਂ ਦੇ ਲਈ ਮੋਇਆ ਭਈ ਜਿਹੜੇ ਜੀਉਂਦੇ ਹਨ ਓਹ ਅਗਾਹਾਂ ਨੂੰ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ ਜਿਹੜਾ ਉਨ੍ਹਾਂ ਦੇ ਲਈ ਮੋਇਆ ਅਤੇ ਫੇਰ ਜੀ ਉੱਠਿਆ।।
ERVPA   ਮਸੀਹ ਸਾਰਿਆਂ ਲਈ ਮਰਿਆ, ਤਾਂ ਜੋ ਜਿਹਡ਼ੇ ਲੋਕ ਜਿਉ ਰਹੇ ਹਨ ਉਨ੍ਹਾਂ ਨੂੰ ਆਪਣੇ ਆਪ ਲਈ ਜਿਉਣਾ ਬੰਦ ਕਰ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਲਈ ਮਰਿਆ ਅਤੇ ਮੌਤ ਤੋਂ ਉਭਾਰਿਆ ਗਿਆ। ਤਾਂ ਜੋ ਉਹ ਲੋਕ ਉਸਦੇ ਲਈ ਜਿਉਣ।
IRVPA   ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ। PS