Bible Language

2 Corinthians 5:4 (NLV) New Life Verson

Versions

PAV   ਕਿਉਂ ਜੋ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਭਈ ਇਸ ਨੂੰ ਲਾਹ ਸੁੱਟੀਏ ਸਗੋਂ ਇਹ ਜੋ ਉਸ ਨੂੰ ਉਦਾਲੇ ਲੈ ਲਈਏ ਭਈ ਜਿਹੜਾ ਮਰਨਹਾਰ ਹੈ ਉਹ ਜੀਵਨ ਨਾਲ ਭੱਖ ਲਿਆ ਜਾਵੇ
ERVPA   ਜਿੰਨਾ ਚਿਰ ਅਸੀਂ ਇਸ ਤੰਬੂ ਵਿੱਚ ਰਹਾਂਗੇ, ਸਾਨੂੰ ਮੁਸ਼ਿਕਲਾਂ ਹਨ ਅਤੇ ਅਸੀਂ ਸ਼ਿਕਾਇਤਾਂ ਕਰਦੇ ਹਾਂ ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਸ ਤੰਬੂ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਹਾਂ ਪਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਆਪਣੇ ਸਵਰਗੀ ਤੰਬੂ ਨਾਲ ਸੱਜੇ ਹੋਈਏ। ਫ਼ੇਰ ਇਹ ਮਰ ਜਾਣ ਵਾਲਾ ਸ਼ਰੀਰ ਪੂਰੀ ਤਰ੍ਹਾਂ ਜੀਵਨ ਨਾਲ ਕਜਿਆ ਜਾਵੇਗਾ।
IRVPA   ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ।