Bible Language

2 Corinthians 6:2 (NLV) New Life Verson

Versions

PAV   ਕਿਉਂ ਜੋ ਉਹ ਆਖਦਾ ਹੈ ਭਈ ਮੈਂ ਮਨ ਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ।। ਵੇਖੋ, ਹੁਣ ਹੀ ਮਨ ਭਾਉਂਦਾ ਸਮਾ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ!
ERVPA   ਪਰਮੇਸ਼ੁਰ ਦਾ ਕਥਨ ਹੈ; “ਮੈਂ ਸਹੀ ਸਮੇਂ ਤੁਹਾਨੂੰ ਸੁਣਿਆ ਅਤੇ ਮੁਕਤੀ ਦੇ ਦਿਹਾਡ਼ੇ ਤੁਹਾਡੀ ਸਹਾਇਤਾ ਕੀਤੀ।” ਯਸਾਯਾਹ 49:8 ਮੈਂ ਤੁਹਾਨੂੰ ਆਖਦਾ ਹਾਂ ਕਿ “ਸਹੀ ਸਮਾਂ” ਹੁਣ ਹੈ “ਮੁਕਤੀ ਦਾ ਦਿਹਾਡ਼ਾ” ਹੁਣ ਹੈ।
IRVPA   ਕਿਉਂ ਜੋ ਪਰਮੇਸ਼ੁਰ ਆਖਦਾ ਹੈ ਜੋ ਮੈਂ ਮਨਭਾਉਂਦੇ ਸਮੇਂ ਵਿੱਚ ਤੇਰੀ ਸੁਣੀ ਅਤੇ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ। ਵੇਖੋ, ਹੁਣ ਹੀ ਮਨ ਭਾਉਂਦਾ ਸਮਾਂ ਹੈ, ਵੇਖੋ, ਹੁਣ ਹੀ ਮੁਕਤੀ ਦਾ ਦਿਨ ਹੈ! PS