Bible Language

2 Corinthians 6:4 (NLV) New Life Verson

Versions

PAV   ਪਰ ਜਿਵੇਂ ਪਰਮੇਸ਼ੁਰ ਦੇ ਸੇਵਕਾਂ ਦੇ ਜੋਗ ਹੈ ਤਿਵੇਂ ਹਰ ਇੱਕ ਗੱਲ ਤੋਂ ਆਪਣੇ ਲਈ ਪਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਥੁੜਾਂ ਤੋਂ, ਤੰਗੀਆਂ ਤੋਂ,
ERVPA   ਪਰ ਅਸੀਂ ਇਸ ਤਰ੍ਹਾਂ ਨਾਲ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ; ਬਹੁਤ ਸਾਰੀਆਂ ਸਖਤ ਗੱਲਾਂ ਵਿੱਚ ਦੁਖ ਪ੍ਰਵਾਨ ਕਰਨ ਵਿੱਚ, ਮੁਸ਼ਕਿਲਾਂ ਅਤੇ ਸਮਸਿਆਵਾਂ ਵਿੱਚ।
IRVPA   ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ,