Bible Language

2 Kings 15:13 (NLV) New Life Verson

Versions

PAV   ਯਹੂਦਾਹ ਦੇ ਪਾਤਸ਼ਾਹ ਉੱਜ਼ੀਯਾਹ ਦੇ ਉਨਤਾਲੀਵੇਂ ਵਰਹੇ ਯਾਬੇਸ਼ ਦਾ ਪੁੱਤ੍ਰ ਸ਼ੱਲੁਮ ਰਾਜ ਕਰਨ ਲੱਗਾ ਅਰ ਉਸ ਨੇ ਸਾਮਰਿਯਾ ਵਿੱਚ ਮਹੀਨਾ ਭਰ ਰਾਜ ਕੀਤਾ
IRVPA   {ਇਸਰਾਏਲ ਦਾ ਰਾਜਾ ਸ਼ੱਲੂਮ} PS ਯਹੂਦਾਹ ਦੇ ਰਾਜਾ ਉੱਜ਼ੀਯਾਹ ਦੇ ਰਾਜ ਦੇ ਉੱਨਤਾਲੀਵੇਂ ਸਾਲ ਯਾਬੇਸ਼ ਦਾ ਪੁੱਤਰ ਸ਼ੱਲੂਮ ਰਾਜ ਕਰਨ ਲੱਗਾ ਅਤੇ ਉਸ ਨੇ ਸਾਮਰਿਯਾ ਵਿੱਚ ਮਹੀਨਾ ਭਰ ਰਾਜ ਕੀਤਾ।