Bible Language

2 Kings 15:28 (NLV) New Life Verson

Versions

PAV   ਅਤੇ ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸ ਨੇ ਨਬਾਟ ਦੇ ਪੁੱਤ੍ਰ ਯਾਰਾਬੁਆਮ ਦਿਆਂ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਹ ਨੇ ਇਸਰਾਏਲ ਤੋਂ ਕਰਵਾਏ ਸਨ
IRVPA   ਉਸ ਨੇ ਉਹ ਕੰਮ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।