Bible Language

2 Kings 15:8 (NLV) New Life Verson

Versions

PAV   ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ ਅੱਠਤੀਵੇਂ ਵਰਹੇ ਯਾਰਾਬੁਆਮ ਦਾ ਪੁੱਤ੍ਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਛੇ ਮਹੀਨੇ ਤਾਈਂ ਰਾਜ ਕੀਤਾ
IRVPA   {ਇਸਰਾਏਲ ਦਾ ਰਾਜਾ ਜ਼ਕਰਯਾਹ} PS ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਅਠੱਤੀਵੇਂ ਸਾਲ ਯਾਰਾਬੁਆਮ ਦਾ ਪੁੱਤਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਛੇ ਮਹੀਨੇ ਤੱਕ ਰਾਜ ਕੀਤਾ।