Bible Language

2 Kings 3:7 (NLV) New Life Verson

Versions

PAV   ਅਰ ਉਹਨੇ ਜਾ ਕੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਤੋਂ ਪੁੱਛਵਾ ਘੱਲਿਆ ਭਈ ਮੋਆਬ ਦਾ ਪਾਤਸ਼ਾਹ ਮੈਥੋਂ ਆਕੀ ਹੋ ਗਿਆ ਹੈ। ਕੀ ਤੂੰ ਮੋਆਬ ਦੇ ਵਿਰੁੱਧ ਲੜਨ ਲਈ ਮੇਰੇ ਨਾਲ ਚੱਲੇਗਾਂ? ਉਸ ਨੇ ਆਖਿਆ, ਮੈਂ ਜਾਵਾਂਗਾ। ਮੈਂ ਤੇਰੇ ਜਿਹਾ ਹਾਂ। ਮੇਰੇ ਲੋਕ ਤੇਰਿਆਂ ਲੋਕਾਂ ਵਰਗੇ ਤੇ ਮੇਰੇ ਘੋੜੇ ਤੇਰਿਆਂ ਘੋੜਿਆਂ ਵਰਗੇ ਹਨ
IRVPA   ਉਹ ਨੇ ਜਾ ਕੇ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਨੂੰ ਸੁਨੇਹਾ ਭੇਜਿਆ ਕਿ ਮੋਆਬ ਦਾ ਰਾਜਾ ਮੇਰੇ ਤੋਂ ਬਾਗੀ ਹੋ ਗਿਆ ਹੈ। ਕੀ ਤੂੰ ਮੋਆਬ ਦੇ ਵਿਰੁੱਧ ਲੜਨ ਲਈ ਮੇਰੇ ਨਾਲ ਚੱਲੇਂਗਾ? ਉਸ ਨੇ ਆਖਿਆ, “ਮੈਂ ਜਾਂਵਾਂਗਾ। ਮੈਂ ਤੇਰੇ ਜਿਹਾ ਹਾਂ। ਮੇਰੇ ਲੋਕ ਤੇਰੇ ਲੋਕਾਂ ਵਰਗੇ ਅਤੇ ਮੇਰੇ ਘੋੜੇ ਤੇਰੇ ਘੋੜਿਆਂ ਵਰਗੇ ਹਨ।”