Bible Language

2 Kings 4:24 (NLV) New Life Verson

Versions

PAV   ਤਦ ਉਹ ਨੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਟਹਿਲੂਏ ਨੂੰ ਆਖਿਆ, ਹੱਕ ਲੈ ਤੇ ਅੱਗੇ ਵੱਧ। ਜਦ ਤਾਈਂ ਮੈਂ ਤੈਨੂੰ ਨਾ ਆਖਾਂ ਮੇਰੇ ਕਾਰਨ ਸੁਵਾਰੀ ਹੱਕਣ ਵਿੱਚ ਢਿੱਲ ਨਾ ਪਾਈਂ
IRVPA   ਤਦ ਉਹ ਨੇ ਗਧੀ ਉੱਤੇ ਕਾਠੀ ਕੱਸੀ ਅਤੇ ਆਪਣੇ ਸੇਵਕ ਨੂੰ ਆਖਿਆ, “ਹੱਕ ਲੈ ਤੇ ਅੱਗੇ ਵੱਧ। ਜਦ ਤੱਕ ਮੈਂ ਤੈਨੂੰ ਨਾ ਆਖਾਂ ਮੇਰੇ ਕਾਰਨ ਸਵਾਰੀ ਹੱਕਣ ਵਿੱਚ ਢਿੱਲ ਨਾ ਕਰੀਂ।”