Versions
PAV ਤੂੰ ਹੁਣ ਭੱਜ ਕੇ ਉਹ ਨੂੰ ਮਿਲ ਤੇ ਉਹ ਨੂੰ ਆਖ ਭਈ ਤੂੰ ਰਾਜ਼ੀ ਬਾਜ਼ੀ ਤਾਂ ਹੈਂ? ਤੇਰਾ ਪਤੀ ਰਾਜ਼ੀ ਬਾਜ਼ੀ ਹੈ? ਬਾਲਕ ਰਾਜ਼ੀ ਬਾਜ਼ੀ ਹੈ? ਅੱਗੋ ਉਹ ਬੋਲੀ, ਸੁਖ ਸਾਂਦ ਹੈ
IRVPA ਤੂੰ ਹੁਣ ਭੱਜ ਕੇ ਉਹ ਨੂੰ ਮਿਲ ਤੇ ਉਹ ਨੂੰ ਪੁੱਛ ਕਿ ਤੂੰ ਰਾਜੀ ਬਾਜ਼ੀ ਤਾਂ ਹੈਂ? ਤੇਰਾ ਪਤੀ ਰਾਜੀ ਬਾਜ਼ੀ ਹੈ? ਬਾਲਕ ਰਾਜੀ ਬਾਜ਼ੀ ਹੈ? ਅੱਗੋਂ ਉਹ ਬੋਲੀ, “ਸੁੱਖ-ਸਾਂਦ ਹੈ।”