Bible Language

2 Kings 4:30 (NLV) New Life Verson

Versions

PAV   ਪਰ ਮੁੰਡੇ ਦੀ ਮਾਂ ਬੋਲੀ, ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸੌਂਹ ਮੈਂ ਤੈਨੂੰ ਨਹੀਂ ਛੱਡਾਂਗੀ। ਸੋ ਉਹ ਉੱਠ ਕੇ ਉਹ ਦੇ ਮਗਰ ਤਰ ਪਿਆ
IRVPA   ਪਰ ਮੁੰਡੇ ਦੀ ਮਾਂ ਬੋਲੀ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗੀ।” ਸੋ ਉਹ ਉੱਠ ਕੇ ਉਹ ਦੇ ਮਗਰ ਤੁਰ ਪਿਆ।