Bible Language

2 Kings 4:38 (NLV) New Life Verson

Versions

PAV   ਫੇਰ ਅਲੀਸ਼ਾ ਗਿਲਗਾਲ ਨੂੰ ਮੁੜਿਆ ਅਤੇ ਦੇਸ ਵਿੱਚ ਕਾਲ ਸੀ ਅਤੇ ਨਬੀਆਂ ਦੇ ਪੁੱਤ੍ਰ ਉਸ ਦੇ ਅੱਗੇ ਬੈਠੇ ਹੋਏ ਸਨ ਅਤੇ ਉਸ ਨੇ ਆਪਣੇ ਬਾਲਕੇ ਨੂੰ ਆਖਿਆ, ਦੇਗ ਚੜ੍ਹਾ ਦੇਹ ਅਤੇ ਨਬੀਆਂ ਦੇ ਪੁੱਤ੍ਰਾਂ ਲਈ ਭਾਜੀ ਉਬਾਲ
IRVPA   {ਅਲੀਸ਼ਾ ਦੇ ਦੋ ਹੋਰ ਚਮਤਕਾਰ} PS ਫੇਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਦੇਸ ਵਿੱਚ ਕਾਲ ਸੀ ਅਤੇ ਨਬੀਆਂ ਦੇ ਪੁੱਤਰ ਉਸ ਦੇ ਅੱਗੇ ਬੈਠੇ ਹੋਏ ਸਨ ਅਤੇ ਉਸ ਨੇ ਆਪਣੇ ਬਾਲਕੇ ਨੂੰ ਆਖਿਆ, “ਦੇਗ ਚੜ੍ਹਾ ਦੇ ਅਤੇ ਨਬੀਆਂ ਦੇ ਪੁੱਤਰਾਂ ਲਈ ਭਾਜੀ ਉਬਾਲ।”