Bible Language

2 Kings 4:8 (NLV) New Life Verson

Versions

PAV   ਇੱਕ ਦਿਨ ਐਉਂ ਹੋਇਆ ਭਈ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ ਜਿੱਥੇ ਇੱਕ ਮੰਨੀ ਦੰਨੀ ਇਸਤ੍ਰੀ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜਬੂਰ ਕੀਤਾ। ਫੇਰ ਐਉਂ ਹੋਇਆ ਕਿ ਜਦ ਕਦੀ ਉਹ ਉੱਧਰੋਂ ਦੀ ਲੰਘਦਾ ਸੀ ਰੋਟੀ ਖਾਣ ਲਈ ਉੱਧਰੇ ਮੁੜ ਪੈਂਦਾ ਸੀ
IRVPA   {ਅਲੀਸ਼ਾ ਅਤੇ ਸ਼ੂਨੇਮ ਦੀ ਰਹਿਣ ਵਾਲੀ ਧਨੀ ਔਰਤ} PS ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ, ਜਿੱਥੇ ਇੱਕ ਪਤਵੰਤੀ ਔਰਤ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜ਼ਬੂਰ ਕੀਤਾ। ਫੇਰ ਜਦੋਂ ਕਦੀ ਉਹ ਉੱਧਰ ਦੀ ਲੰਘਦਾ ਸੀ ਰੋਟੀ ਖਾਣ ਲਈ ਉੱਧਰੇ ਮੁੜ ਪੈਂਦਾ ਸੀ।