Bible Language

2 Kings 5:10 (NLV) New Life Verson

Versions

PAV   ਅਲੀਸ਼ਾਂ ਨੇ ਇੱਕ ਹਲਕਾਰੇ ਨੂੰ ਇਹ ਆਖ ਕੇ ਉਹ ਦੇ ਕੋਲ ਘੱਲਿਆ ਕਿ ਜਾਹ ਤੇ ਯਰਦਨ ਵਿੱਚ ਸੱਤ ਚੁੱਭੀਆਂ ਮਾਰ ਤਾਂ ਤੇਰਾ ਸਰੀਰ ਤਿਵੇਂ ਹੀ ਹੋ ਜਾਵੇਗਾ ਤੇ ਤੂੰ ਸ਼ੁੱਧ ਹੋ ਜਾਵੇਂਗਾ
IRVPA   ਅਲੀਸ਼ਾ ਨੇ ਇੱਕ ਸੰਦੇਸ਼ਵਾਹਕ ਨੂੰ ਇਹ ਆਖ ਕੇ ਉਹ ਦੇ ਕੋਲ ਭੇਜਿਆ ਕਿ ਜਾ ਤੇ ਯਰਦਨ ਵਿੱਚ ਸੱਤ ਚੁੱਭੀਆਂ ਮਾਰ, ਤਾਂ ਤੇਰਾ ਕੋੜ੍ਹ ਜਾਂਦਾ ਰਹੇਗਾ ਅਤੇ ਤੂੰ ਸ਼ੁੱਧ ਹੋ ਜਾਵੇਂਗਾ।