Bible Language

2 Kings 5:11 (NLV) New Life Verson

Versions

PAV   ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, ਵੇਖੋ, ਮੈਂ ਤਾਂ ਸੋਚਦਾ ਸਾਂ ਭਈ ਉਹ ਬਾਹਰ ਕੇ ਖਲੋ ਜਾਵੇਗਾ ਅਰ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹੀ ਨੂੰ ਚੰਗਾ ਕਰੇਗਾ
IRVPA   ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, “ਵੇਖੋ, ਮੈਂ ਤਾਂ ਸੋਚਦਾ ਸੀ ਕਿ ਜ਼ਰੂਰ ਉਹ ਬਾਹਰ ਕੇ ਮੇਰੇ ਕੋਲ ਆਵੇਗਾ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਕੋੜ੍ਹ ਵਾਲੇ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹ ਨੂੰ ਚੰਗਾ ਕਰੇਗਾ।