Bible Language

2 Kings 5:14 (NLV) New Life Verson

Versions

PAV   ਤਦ ਪਰਮੇਸ਼ੁਰ ਦੇ ਜਨ ਦੇ ਆਖੇ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਨਿੱਕੇ ਬਾਲਕ ਦੀ ਦੇਹ ਵਰਗੀ ਸਾਫ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ
IRVPA   ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ।