Bible Language

2 Kings 5:18 (NLV) New Life Verson

Versions

PAV   ਇਸ ਗੱਲ ਵਿੱਚ ਯਹੋਵਾਹ ਤੇਰੇ ਚਾਕਰ ਨੂੰ ਖਿਮਾ ਕਰੇ ਕਿ ਜਦ ਮੇਰਾ ਮਾਲਕ ਪੂਜਾ ਕਰਨ ਲਈ ਰਿੰਮੋਨ ਦੇ ਮੰਦਰ ਵਿੱਚ ਵੜੇ ਅਤੇ ਉਹ ਮੇਰੇ ਹੱਥ ਉੱਤੇ ਢਾਸਣਾ ਲਾਵੇ ਤੇ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਵਾਂ। ਜਦ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਵਾਂ ਤਾਂ ਇਸ ਗੱਲ ਵਿੱਚ ਯਹੋਵਾਹ ਤੇਰੇ ਚਾਕਰ ਨੂੰ ਖਿਮਾ ਕਰੇ
IRVPA   ਇਸ ਗੱਲ ਵਿੱਚ ਯਹੋਵਾਹ ਤੇਰੇ ਸੇਵਕ ਨੂੰ ਮਾਫ਼ ਕਰੇ ਕਿ ਜਦੋਂ ਮੇਰਾ ਮਾਲਕ ਪੂਜਾ ਕਰਨ ਲਈ ਰਿੰਮੋਨ ਦੇ ਮੰਦਰ ਵਿੱਚ ਵੜੇ ਅਤੇ ਉਹ ਮੇਰੇ ਹੱਥ ਉੱਤੇ ਢਾਸਣਾ ਲਾਵੇ ਤੇ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਂਵਾ। ਜਦੋਂ ਮੈਂ ਰਿੰਮੋਨ ਦੇ ਮੰਦਰ ਵਿੱਚ ਸੀਸ ਨਿਵਾਂਵਾ ਤਾਂ ਇਸ ਗੱਲ ਵਿੱਚ ਯਹੋਵਾਹ ਤੇਰੇ ਸੇਵਕ ਨੂੰ ਮਾਫ਼ ਕਰੇ।”