Bible Language

2 Kings 5:7 (NLV) New Life Verson

Versions

PAV   ਐਉਂ ਹੋਇਆ ਜਦ ਇਸਰਾਏਲ ਦੇ ਪਾਤਸ਼ਾਹ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਬਸਤਰ ਪਾੜ ਕੇ ਆਖਿਆ, ਕੀ ਮੈਂ ਪਰਮੇਸ਼ੁਰ ਹਾਂ ਭਈ ਮਾਰਾਂ ਤੇ ਜੁਆਵਾਂ ਜੋ ਇਹ ਪੁਰਸ਼ ਇੱਕ ਆਦਮੀ ਨੂੰ ਮੇਰੇ ਕੋਲ ਘੱਲਦਾ ਹੈ ਭਈ ਮੈਂ ਉਹ ਨੂੰ ਕੋੜ੍ਹ ਤੋਂ ਚੰਗਾ ਕਰਾਂ? ਜ਼ਰਾ ਸੋਚੋ ਤੇ ਵੇਖੋ ਕਿ ਉਹ ਮੇਰੇ ਵਿਰੁੱਧ ਕੋਈ ਵਲਾ ਭਾਲਦਾ ਹੈ
IRVPA   ਜਦੋਂ ਇਸਰਾਏਲ ਦੇ ਰਾਜਾ ਨੇ ਉਹ ਚਿੱਠੀ ਪੜ੍ਹੀ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਆਖਿਆ, “ਕੀ ਮੈਂ ਪਰਮੇਸ਼ੁਰ ਹਾਂ ਜੋ ਮਾਰਾਂ ਜਾਂ ਜਿਉਂਦਾ ਕਰਾਂ, ਜੋ ਇਹ ਪੁਰਸ਼ ਇੱਕ ਆਦਮੀ ਨੂੰ ਮੇਰੇ ਕੋਲ ਭੇਜਦਾ ਹੈ ਕਿ ਮੈਂ ਉਹ ਨੂੰ ਕੋੜ੍ਹ ਤੋਂ ਚੰਗਾ ਕਰਾਂ? ਇਸ ਤਰ੍ਹਾਂ ਲੱਗਦਾ ਹੈ ਕਿ ਉਹ ਮੇਰੇ ਨਾਲ ਬਹਿਸ ਸ਼ੁਰੂ ਕਰਨਾ ਚਾਹੁੰਦਾ ਹੈ।”