Bible Language

2 Kings 6:10 (NLV) New Life Verson

Versions

PAV   ਅਤੇ ਇਸਰਾਏਲ ਦੇ ਪਾਤਸ਼ਾਹ ਨੇ ਉਸ ਥਾਂ ਨੂੰ ਜਿਹ ਦੇ ਲਈ ਪਰਮੇਸ਼ੁਰ ਦੇ ਜਨ ਨੇ ਆਖਿਆ ਤੇ ਉਸ ਨੂੰ ਚਿਤਾਇਆ ਸੀ ਆਦਮੀ ਘੱਲੇ ਅਤੇ ਉੱਥੇ ਕਈ ਵਾਰ ਆਪਣਾ ਬਚਾਓ ਕੀਤਾ
IRVPA   ਅਤੇ ਇਸਰਾਏਲ ਦੇ ਰਾਜਾ ਨੇ ਉਸ ਥਾਂ ਨੂੰ ਜਿਹ ਦੇ ਬਾਰੇ ਪਰਮੇਸ਼ੁਰ ਦੇ ਜਨ ਨੇ ਚੇਤਾਵਨੀ ਦਿੱਤੀ ਸੀ, ਆਦਮੀ ਭੇਜੇ ਅਤੇ ਉੱਥੇ ਕਈ ਵਾਰ ਆਪਣਾ ਬਚਾਓ ਕੀਤਾ।