Bible Language

2 Kings 6:6 (NLV) New Life Verson

Versions

PAV   ਤਾਂ ਪਰਮੇਸ਼ੁਰ ਦੇ ਜਨ ਨੇ ਆਖਿਆ, ਉਹ ਕਿੱਥੇ ਡਿੱਗਿਆ? ਉਹ ਨੇ ਉਸ ਨੂੰ ਉਹ ਥਾਂ ਵਿਖਾਇਆ ਤਾਂ ਉਸ ਨੇ ਲੱਕੜੀ ਦਾ ਇੱਕ ਡੰਡਾ ਵੱਢ ਕੇ ਉੱਸੇ ਥਾਂ ਪਾ ਦਿੱਤਾ ਤਾਂ ਲੋਹਾ ਤਰਨ ਲੱਗ ਪਿਆ
IRVPA   ਤਦ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਕਿੱਥੇ ਡਿੱਗਿਆ?” ਉਹ ਨੇ ਉਸ ਨੂੰ ਉਹ ਥਾਂ ਵਿਖਾਇਆ ਅਤੇ ਉਸ ਨੇ ਲੱਕੜੀ ਦਾ ਇੱਕ ਡੰਡਾ ਵੱਢ ਕੇ ਉਸੇ ਥਾਂ ਪਾ ਦਿੱਤਾ, ਤਦ ਲੋਹਾ ਤੈਰਨ ਲੱਗ ਪਿਆ।