Versions
PAV ਤਦ ਪਾਤਸ਼ਾਹ ਨੇ ਉਸ ਤੀਵੀਂ ਨੂੰ ਮੁੜ ਆਖਿਆ, ਜਿਹੜੀ ਗੱਲ ਮੈਂ ਤੈਥੋਂ ਪੁੱਛਣਾ ਹਾਂ ਸੋ ਤੂੰ ਮੈਥੋਂ ਨਾ ਲੁਕਾਵੀਂ। ਤਦ ਉਹ ਤੀਵੀਂ ਬੋਲੀ, ਜੀ ਮਾਹਰਾਜ ਪਾਤਸ਼ਾਹ, ਦੱਸੋ
IRVPA ਤਦ ਰਾਜਾ ਨੇ ਉਸ ਇਸਤਰੀ ਨੂੰ ਆਖਿਆ ਜਿਹੜੀ ਗੱਲ ਮੈਂ ਪੁੱਛਦਾ ਹਾਂ ਸੋ ਤੂੰ ਮੈਥੋਂ ਨਾ ਲੁਕਾਵੀਂ, ਤਦ ਉਸ ਇਸਤਰੀ ਨੇ ਕਿਹਾ, ਜੀ ਮਹਾਰਾਜ ਰਾਜਾ, ਦੱਸੋ