Bible Language

2 Samuel 14:9 (NLV) New Life Verson

Versions

PAV   ਤਾਂ ਉਸ ਤਕੋਆਹ ਦੀ ਬੁੱਢੀ ਨੇ ਪਾਤਸ਼ਾਹ ਨੂੰ ਆਖਿਆ, ਹੇ ਮੇਰੇ ਮਹਾਰਾਜ ਪਾਤਸ਼ਾਹ ਸਾਰਾ ਦੋਸ਼ ਮੇਰੇ ਉੱਤੇ ਅਤੇ ਮੇਰੇ ਪਿਉ ਦੇ ਘਰਾਣੇ ਉੱਤੇ ਹੋਵੇ ਅਤੇ ਪਾਤਸ਼ਾਹ ਅਰ ਉਹ ਦਾ ਸਿੰਘਾਸਣ ਬਿਦੋਸ਼ਾ ਹੋਵੇ
IRVPA   ਤਦ ਉਸ ਤਕੋਆਹ ਦੀ ਇਸਤਰੀ ਨੇ ਰਾਜਾ ਨੂੰ ਆਖਿਆ, ਹੇ ਮੇਰੇ ਮਹਾਰਾਜ ਰਾਜਾ, ਸਾਰਾ ਦੋਸ਼ ਮੇਰੇ ਉੱਤੇ ਅਤੇ ਮੇਰੇ ਪਿਤਾ ਦੇ ਘਰਾਣੇ ਉੱਤੇ ਹੋਵੇ ਅਤੇ ਰਾਜਾ ਅਤੇ ਉਸ ਦਾ ਸਿੰਘਾਸਣ ਨਿਰਦੋਸ਼ ਹੋਵੇ।