Bible Language

2 Samuel 18:13 (NLV) New Life Verson

Versions

PAV   ਸੋ ਜੇ ਮੈਂ ਐਉਂ ਕਰਦਾ ਤਾਂ ਆਪਣੇ ਪ੍ਰਾਣਾਂ ਨਾਲ ਛਲ ਕਰਦਾ ਕਿਉਂ ਜੋ ਪਾਤਸ਼ਾਹ ਕੋਲੋਂ ਕੋਈ ਗੱਲ ਲੁਕੀ ਹੋਈ ਨਹੀਂ ਸਗੋਂ ਤੂੰ ਵੀ ਮੇਰੇ ਨਾਲ ਵੈਰ ਕਰਦਾ
IRVPA   ਜੇ ਮੈਂ ਅਜਿਹਾ ਕਰਦਾ ਤਾਂ ਆਪਣੇ ਪ੍ਰਾਣਾਂ ਨਾਲ ਛਲ ਕਰਦਾ ਕਿਉਂ ਜੋ ਪਾਤਸ਼ਾਹ ਕੋਲੋਂ ਕੋਈ ਗੱਲ ਲੁਕੀ ਹੋਈ ਨਹੀਂ ਰਹਿੰਦੀ ਸਗੋਂ ਤੂੰ ਵੀ ਮੇਰੇ ਨਾਲ ਵੈਰ ਕਰਦਾ।