Bible Language

2 Samuel 18:21 (NLV) New Life Verson

Versions

PAV   ਤਦ ਯੋਆਬ ਨੇ ਕੂਸ਼ੀ ਨੂੰ ਆਖਿਆ, ਤੂੰ ਜਾਹ ਅਤੇਜੋ ਕੁਝ ਤੈਂ ਡਿੱਠਾ ਹੈ ਸੋ ਪਾਤਸ਼ਾਹ ਨੂੰ ਆਖ! ਤਦ ਕੂਸ਼ੀ ਨੇ ਯੋਆਬ ਨੂੰ ਮੱਥਾ ਟੇਕਿਆ ਅਤੇ ਦੌੜ ਪਿਆ
IRVPA   ਤਦ ਯੋਆਬ ਨੇ ਕੂਸ਼ੀ ਨੂੰ ਆਖਿਆ, ਤੂੰ ਜਾ ਅਤੇ ਜੋ ਕੁਝ ਤੂੰ ਵੇਖਿਆ ਹੈ ਸੋ ਰਾਜਾ ਨੂੰ ਦੱਸ ਦੇ! ਤਦ ਕੂਸ਼ੀ ਨੇ ਯੋਆਬ ਨੂੰ ਮੱਥਾ ਟੇਕਿਆ ਅਤੇ ਦੌੜ ਪਿਆ।