Bible Language

2 Samuel 18:27 (NLV) New Life Verson

Versions

PAV   ਤਦ ਰਾਖੇ ਨੇ ਆਖਿਆ, ਅਗਲੇ ਦਾ ਭੱਜਣਾ ਸਾਦੋਕ ਦੇ ਪੁੱਤ੍ਰ ਅਹੀਮਅਸ ਦੇ ਭੱਜਣ ਵਰਗਾ ਮੈਨੂੰ ਦਿੱਸਦਾ ਹੈ। ਤਦ ਪਾਤਸ਼ਾਹ ਨੇ ਆਖਿਆ, ਉਹ ਭਲਾ ਮਨੁੱਖ ਹੈ ਅਤੇ ਭਲੀ ਖਬਰ ਲਿਆਉਂਦਾ ਹੋਵੇਗਾ
IRVPA   ਤਦ ਰਾਖੇ ਨੇ ਆਖਿਆ, ਮੈਨੂੰ ਅਗਲੇ ਦਾ ਭੱਜਣਾ ਸਾਦੋਕ ਦੇ ਪੁੱਤਰ ਅਹੀਮਅਸ ਦੇ ਭੱਜਣ ਵਰਗਾ ਲੱਗਦਾ ਹੈ। ਤਦ ਰਾਜਾ ਨੇ ਆਖਿਆ, ਉਹ ਭਲਾ ਮਨੁੱਖ ਹੈ ਅਤੇ ਭਲੀ ਖ਼ਬਰ ਲਿਆਉਂਦਾ ਹੋਵੇਗਾ।