Bible Language

2 Samuel 18:31 (NLV) New Life Verson

Versions

PAV   ਤਾਂ ਵੇਖੋ, ਉਹ ਕੂਸ਼ੀ ਆਇਆ ਅਤੇ ਉਸ ਕੂਸ਼ੀ ਨੇ ਆਖਿਆ, ਮੇਰੇ ਮਾਹਰਾਜ ਪਾਤਸ਼ਾਹ,ਮੈਂ ਚੰਗੀ ਖਬਰ ਲਿਆਇਆ ਹਾਂ ਭਈ ਯਹੋਵਾਹ ਨੇ ਅੱਜ ਦੇ ਦਿਨ ਉਨ੍ਹਾਂ ਸਭਨਾਂ ਤੋਂ ਜੋ ਤੁਹਾਡੇ ਵਿਰੋਧ ਉੱਠੇ ਸਨ ਤੁਹਾਡਾ ਬਦਲਾ ਲਿਆ
IRVPA   ਤਦ ਵੇਖੋ, ਉਹ ਕੂਸ਼ੀ ਆਇਆ ਅਤੇ ਉਸ ਕੂਸ਼ੀ ਨੇ ਆਖਿਆ, ਮੇਰੇ ਮਹਾਰਾਜ ਰਾਜਾ ਮੈਂ ਚੰਗੀ ਖ਼ਬਰ ਲਿਆਇਆ ਹਾਂ ਕਿ ਯਹੋਵਾਹ ਨੇ ਅੱਜ ਦੇ ਦਿਨ ਉਨ੍ਹਾਂ ਸਾਰਿਆਂ ਤੋਂ ਜੋ ਤੁਹਾਡੇ ਵਿਰੁੱਧ ਉੱਠੇ ਸਨ, ਤੁਹਾਡਾ ਬਦਲਾ ਲਿਆ।