Bible Language

2 Samuel 19:11 (NLV) New Life Verson

Versions

PAV   ਤਦ ਦਾਊਦ ਪਾਤਸ਼ਾਹ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖ ਘੱਲਿਆ ਜੋ ਯਹੂਦਾਹ ਦੇ ਬਜ਼ੁਰਗਾਂ ਨੂੰ ਆਖੋ ਕਿ ਤੁਸੀਂ ਪਾਤਸ਼ਾਹ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਕਿਉਂ ਸਭਨਾਂ ਨਾਲੋਂ ਛੇਕੜ ਰਹਿ ਗਏ ਹੋ? ਭਾਵੇਂ ਹੀ ਸਾਰੇ ਇਸਰਾਏਲ ਦੀਆਂ ਗੱਲਾਂ ਪਾਤਸ਼ਾਹ ਨੂੰ ਘਰ ਵਿੱਚ ਅੱਪੜ ਪਈਆਂ ਹਨ?
IRVPA   ਤਦ ਦਾਊਦ ਰਾਜਾ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਸੰਦੇਸ਼ਾ ਭੇਜਿਆ ਜੋ ਯਹੂਦਾਹ ਦੇ ਬਜ਼ੁਰਗਾਂ ਨੂੰ ਆਖੋ ਕਿ ਤੁਸੀਂ ਰਾਜਾ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਸਾਰਿਆਂ ਨਾਲੋਂ ਪਿੱਛੇ ਕਿਉਂ ਰਹਿ ਗਏ ਹੋ? ਭਾਵੇਂ ਸਾਰੇ ਇਸਰਾਏਲ ਦੀਆਂ ਗੱਲਾਂ ਰਾਜਾ ਕੋਲ ਪਹੁੰਚਦੀਆਂ ਹਨ ਕਿ ਰਾਜਾ ਨੂੰ ਉਸ ਦੇ ਭਵਨ ਵਿੱਚ ਪਹੁੰਚਾਈਏ।