Versions
PAV ਉਸ ਨੇ ਉੱਤਰ ਦਿੱਤਾ, ਹੇ ਮੇਰੇ ਮਹਾਰਾਜ, ਹੇ ਪਾਤਸ਼ਾਹ, ਮੇਰੇ ਟਹਿਲੂਏ ਨੇ ਮੇਰੇ ਨਾਲ ਛਲ ਕੀਤਾ। ਤੁਹਾਡੇ ਸੇਵਕ ਨੇ ਆਖਿਆ ਭਈ ਸੀ ਭਈ ਮੈਂ ਆਪਣੇ ਲਈ ਖੋਤੇ ਉੱਤੇ ਕਾਠੀ ਪਾਵਾਂ ਜੋ ਮੈਂ ਚੜ੍ਹ ਕੇ ਪਾਤਸ਼ਾਹ ਕੋਲ ਜਾਵਾਂ, ਤੁਹਾਡਾ ਸੇਵਕ ਲੰਙਾ ਜੋ ਹੈ
IRVPA ਉਸ ਨੇ ਉੱਤਰ ਦਿੱਤਾ, ਹੇ ਮੇਰੇ ਮਹਾਰਾਜ, ਹੇ ਰਾਜਾ, ਮੇਰੇ ਸੇਵਕ ਨੇ ਮੇਰੇ ਨਾਲ ਛਲ ਕੀਤਾ। ਤੁਹਾਡੇ ਸੇਵਕ ਨੇ ਆਖਿਆ ਸੀ ਕਿ ਮੈਂ ਆਪਣੇ ਲਈ ਗਧੇ ਉੱਤੇ ਕਾਠੀ ਪਾਵਾਂ ਜੋ ਮੈਂ ਚੜ੍ਹ ਕੇ ਰਾਜਾ ਕੋਲ ਜਾਂਵਾਂ, ਕਿਉਂ ਜੋ ਤੁਹਾਡਾ ਦਾਸ ਲੰਗੜਾ ਹੈ।