Bible Language

2 Samuel 19:33 (NLV) New Life Verson

Versions

PAV   ਸੋ ਪਾਤਸ਼ਾਹ ਨੇ ਬਰਜ਼ਿੱਲਈ ਨੂੰ ਆਖਿਆ, ਤੂੰ ਮੇਰੇ ਨਾਲ ਪਾਰ ਚੱਲ ਕਿਉਂ ਜੋ ਯਰੂਸ਼ਲਮ ਵਿੱਚ ਮੈਂ ਆਪਣੇ ਨਾਲ ਤੇਰੀ ਪਾਲਣਾ ਕਰਾਂਗਾ
IRVPA   ਸੋ ਰਾਜਾ ਨੇ ਬਰਜ਼ਿੱਲਈ ਨੂੰ ਆਖਿਆ ਤੂੰ ਮੇਰੇ ਨਾਲ ਪਾਰ ਚੱਲ ਕਿਉਂ ਜੋ ਯਰੂਸ਼ਲਮ ਵਿੱਚ ਮੈਂ ਆਪਣੇ ਨਾਲ ਤੇਰੀ ਪਾਲਣਾ ਕਰਾਂਗਾ।