Bible Language

2 Samuel 1:12 (NLV) New Life Verson

Versions

PAV   ਅਤੇ ਓਹ ਰੋਏ ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਰ ਉਸ ਦੇ ਪੁੱਤ੍ਰ ਯੋਨਾਥਾਨ ਅਤੇ ਯਹੋਵਾਹ ਦਿਆਂ ਲੋਕਾਂ ਅਰ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ ਸੰਧਿਆ ਤੋੜੀ ਵਰਤ ਰੱਖਿਆ।।
IRVPA   ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ।