Bible Language

2 Samuel 22 (NLV) New Life Verson

Versions

PAV   ਦਾਊਦ ਨੇ ਉਸ ਦਿਨ ਇਸ ਭਜਨ ਦੀਆਂ ਗੱਲਾਂ ਯਹੋਵਾਹ ਅੱਗੇ ਕੀਤੀਆਂ ਜਿਸ ਦਿਨ ਯਹੋਵਾਹ ਨੇ ਉਹ ਨੂੰ ਉਹ ਦੇ ਸਾਰੇ ਵੈਰੀਆਂ ਅਤੇ ਸ਼ਾਊਲ ਦੇ ਹੱਥੋਂ ਛੁਟਕਾਰਾ ਦਿੱਤਾ
IRVPA   {ਦਾਊਦ ਦਾ ਅਰਾਧਨਾ ਦਾ ਭਜਨ} PS ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਉਹ ਦੇ ਸਾਰੇ ਵੈਰੀਆਂ ਅਤੇ ਸ਼ਾਊਲ ਦੇ ਹੱਥੋਂ ਛੁਟਕਾਰਾ ਦਿੱਤਾ, ਉਸ ਦਿਨ ਉਸ ਨੇ ਯਹੋਵਾਹ ਲਈ ਇਸ ਭਜਨ ਨੂੰ ਗਾਇਆ।