Bible Language

2 Samuel 22:18 (NLV) New Life Verson

Versions

PAV   ਮੇਰੇ ਬਲਵੰਤ ਵੈਰੀ ਤੋਂ ਉਹ ਨੇ ਮੈਨੂੰ ਛੁਡਾਇਆ, ਅਰ ਉਨ੍ਹਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
IRVPA   ਉਸ ਨੇ ਮੇਰੇ ਬਲਵੰਤ ਵੈਰੀ ਤੋਂ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।