Bible Language

2 Samuel 22:25 (NLV) New Life Verson

Versions

PAV   ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ ਅਤੇ ਮੇਰੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।।
IRVPA   ਇਸ ਲਈ ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੇਰੇ ਨਾਲ ਵਰਤਾਉ ਕੀਤਾ, ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।