Bible Language

2 Samuel 22:30 (NLV) New Life Verson

Versions

PAV   ਤਦ ਮੈਂ ਤੇਰੀ ਸਹਾਇਤਾ ਨਾਲ ਇੱਕ ਜਥੇ ਦੇ ਵਿੱਚੋਂ ਹੀ ਭੱਜ ਸੱਕਦਾ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਕੰਧ ਨੂੰ ਟੱਪ ਸੱਕਦਾ ਹਾਂ।
IRVPA   ਤਦ ਮੈਂ ਤੇਰੀ ਸਹਾਇਤਾ ਨਾਲ ਮੈਂ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।