Bible Language

2 Samuel 23:18 (NLV) New Life Verson

Versions

PAV   ਅਤੇ ਸਰੂਯਾਹ ਦੇ ਪੁੱਤ੍ਰ ਯੋਆਬ ਦਾ ਭਰਾ ਅਬੀਸ਼ਈ ਵੀ ਤਿੰਨਾਂ ਵਿੱਚੋਂ ਮੁਖੀਆ ਸੀ। ਉਸ ਨੇ ਤਿੰਨ ਸੌ ਉੱਤੇ ਬਰਛੀ ਚਲਾਈ ਅਤੇ ਉਨ੍ਹਾਂ ਨੂੰ ਵੱਢ ਸੁੱਟਿਆ ਜੋ ਤਿੰਨਾਂ ਵਿੱਚੋਂ ਨਾਮੀ ਬਣਿਆ
IRVPA   ਅਤੇ ਸਰੂਯਾਹ ਦੇ ਪੁੱਤਰ ਯੋਆਬ ਦਾ ਭਰਾ ਅਬੀਸ਼ਈ ਉਨ੍ਹਾਂ ਤਿੰਨਾਂ ਵਿੱਚੋਂ ਮੁਖੀਆ ਸੀ। ਉਸ ਨੇ ਤਿੰਨ ਸੌ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਤਿੰਨਾਂ ਵਿੱਚੋਂ ਨਾਮੀ ਬਣਿਆ।