Bible Language

2 Samuel 23:20 (NLV) New Life Verson

Versions

PAV   ਯਹੋਯਾਦਾ ਦਾ ਪੁੱਤ੍ਰ ਬਨਾਯਾਹ ਕਬਸਏਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪ੍ਰੋਤਾ ਸੀ ਜਿਸ ਨੇ ਕਈ ਵੱਡੇ ਕੰਮ ਕੀਤੇ ਸਨ ਉਸ ਨੇ ਮੋਆਬ ਦੇ ਦੋ ਸ਼ੀਂਹ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ ਦੇ ਦਿਨੀਂ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਜਾ ਮਾਰਿਆ
IRVPA   ਯਹੋਯਾਦਾ ਦਾ ਪੁੱਤਰ ਬਨਾਯਾਹ ਕਬਸਏਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਮਾਰ ਸੁੱਟਿਆ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਵਿੱਚ ਇੱਕ ਸ਼ੇਰ ਨੂੰ ਜਾ ਮਾਰਿਆ।