Bible Language

2 Samuel 23:23 (NLV) New Life Verson

Versions

PAV   ਉਹ ਉਨ੍ਹਾਂ ਤੀਹਾਂ ਵਿੱਚੋਂ ਵਧੀਕ ਪਤਵਾਲਾ ਸੀ ਪਰ ਉਹ ਉਨ੍ਹਾਂ ਪਹਿਲਾਂ ਤਿੰਨਾਂ ਵਰਗਾ ਨਹੀਂ ਸੀ ਅਤੇ ਦਾਊਦ ਨੇ ਉਸ ਨੂੰ ਆਪਣੇ ਸਰਫ ਖਾਸ ਦਿਆਂ ਉੱਤੇ ਠਹਿਰਾਇਆ
IRVPA   ਉਹ ਉਨ੍ਹਾਂ ਤੀਹਾਂ ਨਾਲੋਂ ਵੱਧ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ, ਫੇਰ ਵੀ ਦਾਊਦ ਨੇ ਉਸ ਨੂੰ ਆਪਣੇ ਰਾਖਿਆਂ ਦਾ ਪ੍ਰਧਾਨ ਨਿਯੁਕਤ ਕੀਤਾ।