Bible Language

2 Samuel 24:10 (NLV) New Life Verson

Versions

PAV   ਲੋਕਾਂ ਦੀ ਗਿਣਤੀ ਕਰਨ ਦੇ ਪਿੱਛੋਂ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ, ਭਈ ਏਹ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਰ ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ
IRVPA   ਲੋਕਾਂ ਦੀ ਗਿਣਤੀ ਕਰਨ ਤੋਂ ਬਾਅਦ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ ਕਿ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।