Bible Language

2 Samuel 24:15 (NLV) New Life Verson

Versions

PAV   ਸੋ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਰੀ ਘੱਲੀ ਜਿਹੜੀ ਉਸ ਸਵੇਰ ਤੋਂ ਠਹਿਰਾਏ ਹੋਏ ਵੇਲੇ ਤੋੜੀ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸਬਾ ਤੋੜੀ ਲੋਕਾਂ ਵਿੱਚੋਂ ਸੱਤਰ ਹਜ਼ਾਰ ਮਨੁੱਖ ਮਰ ਗਏ
IRVPA   ਸੋ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਰੀ ਘੱਲੀ ਜਿਹੜੀ ਉਸ ਸਵੇਰ ਤੋਂ ਠਹਿਰਾਏ ਹੋਏ ਸਮੇਂ ਤੱਕ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਪਰਜਾ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ।