Bible Language

2 Samuel 24:20 (NLV) New Life Verson

Versions

PAV   ਅਤੇ ਅਰਵਨਾਹ ਨੇ ਤੱਕਿਆ ਅਤੇ ਪਾਤਸ਼ਾਹ ਅਤੇ ਉਸ ਦੇ ਟਹਿਲੂਆਂ ਨੂੰ ਆਪਣੀ ਵੱਲ ਆਉਂਦਿਆਂ ਡਿੱਠਾ ਸੋ ਅਰਵਨਾਹ ਨਿੱਕਲਿਆ ਅਤੇ ਪਾਤਸ਼ਾਹ ਦੇ ਅੱਗੇ ਧਰਤੀ ਉੱਤੇ ਮੂੰਹ ਪਰਨੇ ਨਿਵਿਆ
IRVPA   ਅਤੇ ਅਰਵਨਾਹ ਨੇ ਤੱਕਿਆ ਅਤੇ ਰਾਜਾ ਅਤੇ ਉਸ ਦੇ ਸੇਵਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਸੋ ਅਰਵਨਾਹ ਨਿੱਕਲਿਆ ਅਤੇ ਰਾਜਾ ਦੇ ਅੱਗੇ ਮੂੰਹ ਭਾਰ ਝੁੱਕ ਕੇ ਨਮਸਕਾਰ ਕੀਤਾ।