Bible Language

2 Samuel 5:2 (NLV) New Life Verson

Versions

PAV   ਅਤੇ ਪਿੱਛਲੇ ਸਮੇਂ ਵਿੱਚ ਵੀ ਜਿਸ ਵੇਲੇ ਸਾਡਾ ਪਾਤਸ਼ਾਹ ਸ਼ਾਊਲ ਸੀ ਤਾਂ ਤੁਸੀਂ ਹੀ ਇਸਰਾਏਲ ਨੂੰ ਬਾਹਰ ਲੈ ਜਾਂਦੇ ਅਤੇ ਫੇਰ ਮੋੜ ਲਿਆਉਂਦੇ ਸਾਓ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਹੈ ਜੋ ਤੂੰ ਮੇਰੀ ਪਰਜਾ ਇਸਰਾਏਲ ਨੂੰ ਚੁਗਾਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪਰਧਾਨ ਹੋਵੇਂਗਾ
IRVPA   ਪਿਛਲੇ ਸਮੇਂ ਵਿੱਚ ਜਦੋਂ ਸ਼ਾਊਲ ਸਾਡਾ ਰਾਜਾ ਸੀ, ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਜੋ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।