Bible Language

2 Samuel 5:5 (NLV) New Life Verson

Versions

PAV   ਉਸ ਨੇ ਸੱਤ ਵਰਹੇ ਛੇ ਮਹੀਨੇ ਯਹੂਦਾਹ ਉੱਤੇ ਹਬਰੋਨ ਵਿੱਚ, ਅਤੇ ਸਾਰੇ ਇਸਰਾਏਲ ਅਰ ਯਹੂਦਾਹ ਉੱਤੇ ਯਰੂਸ਼ਲਮ ਵਿੱਚ ਤੇਤੀ ਵਰਹੇ ਰਾਜ ਕੀਤਾ।।
IRVPA   ਉਸ ਨੇ ਸੱਤ ਸਾਲ ਛੇ ਮਹੀਨੇ ਯਹੂਦਾਹ ਉੱਤੇ ਹਬਰੋਨ ਵਿੱਚ, ਅਤੇ ਸਾਰੇ ਇਸਰਾਏਲ ਅਤੇ ਯਹੂਦਾਹ ਉੱਤੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ।