Bible Language

2 Timothy 2:19 (NLV) New Life Verson

Versions

PAV   ਤਾਂ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੁ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਭਈ ਹਰੇਕ ਜਿਹੜਾ ਪ੍ਰਭੁ ਦਾ ਨਾਮ ਲੈਂਦਾ ਹੈ, ਕੁਧਰਮ ਤੋਂ ਅੱਡ ਰਹੇ
ERVPA   ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ; “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹਡ਼ੇ ਉਸ ਨਾਲ ਸੰਬੰਧਿਤ ਹਨ।” ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ; “ਹਰ ਕੋਈ ਜਿਹਡ਼ਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।”
IRVPA   ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।