Bible Language

2 Timothy 2:25 (NLV) New Life Verson

Versions

PAV   ਅਤੇ ਜਿਹੜੇ ਸਾਹਮਣਾ ਕਰਦੇ ਹਨ ਓਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਓਹਨਾਂ ਨੂੰ ਤੋਬਾ ਕਰਨੀ ਬ਼ਖ਼ਸ਼ੇ ਭਈ ਸਤ ਦੇ ਗਿਆਨ ਨੂੰ ਪਰਾਪਤ ਕਰਨ
ERVPA   ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹਡ਼ੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ।
IRVPA   ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।