Bible Language

Acts 16:4 (NLV) New Life Verson

Versions

PAV   ਓਹ ਨਗਰ ਨਗਰ ਫਿਰਦਿਆਂ ਹੋਇਆਂ ਉਹ ਹੁਕਮ ਜਿਹੜੇ ਯਰੂਸ਼ਲਮ ਵਿੱਚਲਿਆਂ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ ਮੰਨਣ ਲਈ ਓਹਨਾਂ ਨੂੰ ਸੌਂਪਦੇ ਗਏ
ERVPA   ਫ਼ਿਰ ਪੌਲੁਸ ਅਤੇ ਉਸਦੇ ਸਾਥੀ ਆਦਮੀਆਂ ਨੇ ਦੂਜੇ ਸ਼ਹਿਰ ਰਾਹੀਂ ਸਫ਼ਰ ਕੀਤਾ ਅਤੇ ਰਸੂਲਾਂ ਅਤੇ ਬਜ਼ੁਰਗਾਂ ਦੇ ਰਿਵਾਜ਼ਾਂ ਅਤੇ ਫ਼ੈਸਲਿਆਂ ਨੂੰ ਯਰੂਸ਼ਲਮ ਵਿੱਚ ਨਿਹਚਾਵਾਨਾਂ ਨੂੰ ਪਹੁੰਚਿਆ।
IRVPA   ਉਹ ਨਗਰਾਂ ਵਿੱਚ ਫਿਰਦਿਆਂ ਹੋਇਆਂ ਉਹ ਹੁਕਮ ਜਿਹੜੇ ਯਰੂਸ਼ਲਮ ਵਿੱਚ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ, ਉਹਨਾਂ ਨੂੰ ਮੰਨਣ ਲਈ ਲੋਕਾਂ ਨੂੰ ਸੌਂਪ ਦੇਵੇ।