Bible Language

Acts 24:27 (NLV) New Life Verson

Versions

PAV   ਅਤੇ ਜਾਂ ਦੋ ਵਰਹੇ ਪੂਰੇ ਹੋਏ ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਭਈ ਯਹੂਦੀਆਂ ਨੂੰ ਪਰਸੰਨ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ।।
ERVPA   ਪਰ ਦੋ ਸਾਲ ਬਾਅਦ ਪੁਰਕਿਯੁਸ ਫ਼ੇਸਤੁਸ ਫ਼ੇਲਿਕੁਸ ਦੀ ਥਾਂ ਹਾਕਮ ਬਣ ਗਿਆ। ਇਸ ਲਈ ਹੁਣ ਫ਼ੇਲਿਕੁਸ ਹਾਕਮ ਨਾ ਰਿਹਾ। ਫ਼ੇਲਿਕੁਸ ਕੁਝ ਅਜਿਹਾ ਕਰਨਾ ਚਾਹੁੰਦਾ ਸੀ ਜੋ ਯਹੂਦੀਆਂ ਨੂੰ ਪ੍ਰਸੰਨ ਕਰੇ। ਇਸ ਲਈ ਉਸਨੇ ਪੌਲੁਸ ਨੂੰ ਕੈਦ ਵਿੱਚ ਹੀ ਰਹਿਣ ਦਿੱਤਾ।
IRVPA   ਅਤੇ ਜਦੋਂ ਦੋ ਸਾਲ ਪੂਰੇ ਹੋਏ, ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਖੁਸ਼ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ। PE